ਗੋਰਿਆਂ ਦੇ ਦੇਸ਼ ਇੰਗਲੈਂਡ ’ਚ ਪੰਜਾਬਣ ਕੁੜੀ ਤੀਨੈਸਾ
ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਹਰ ਖੇਤਰ ਵਿਚ ਤਰੱਕੀਆਂ ਕੀਤੀਆਂ ਅਤੇ ਉਥੋਂ ਦੀਆਂ ਸਰਕਾਰਾਂ ਵਿਚ ਉਚ ਅਹੁਦੇ ਹਾਸਲ ਕਰਕੇ ਪੰਜਾਬ ਦਾ ਨਾਂਅ ਦੁਨੀਆ ਭਰ ਵਿਚ ਰੌਸ਼ਨ ਕੀਤਾ ਏ।ਇੰਗਲੈਂਡ ਵਿਚ ਇਕ ਪੰਜਾਬਣੀ...